Sant Isher Singh Public Senior Secondary School, Isher Nagar, Ludhiana

Sant Isher Singh Public Senior Secondary School, Isher Nagar, Ludhiana

Share

ADMISSION & REGISTRATION OPEN 2024 - 2025

14/04/2026
13/04/2026

ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ,ਲੁਧਿਆਣਾ ਵਿਖੇ, ਸਕੂਲ ਵਿੱਚ ਅੱਠਵੀਂ ਜਮਾਤ ਦਾ ਨਤੀਜਾ 100% ਸ਼ਾਨਦਾਰ ਰਿਹਾ। ਜਿਸ ਵਿੱਚ ਗੁਰਸ਼ਰਨ ਸਿੰਘ ਨੇ ਪਹਿਲਾ ਦਰਜਾ , ਰਮਨਪ੍ਰੀਤ ਸਿੰਘ ਨੇ ਦੂਜਾ ਦਰਜਾ, ਜੇਨਿਸ਼ ਰਾਵਤ ਨੇ ਤੀਜਾ ਦਰਜਾ ਹਾਸਲ ਕੀਤਾ। ਸਕੂਲ ਦੇ ਪ੍ਰਿੰਸੀਪਲ ਸਰਦਾਰ ਕਸ਼ਮੀਰ ਸਿੰਘ ਧੁੰਨਾ ਜੀ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਉਹਨਾਂ ਨੂੰ ਦਿਨ ਦੁਗਣੀ ਰਾਤ ਚੌਗਣੀ ਤਰੱਕੀ ਕਰਨ ਦਾ ਆਸ਼ੀਰਵਾਦ ਦਿੱਤਾ।

24/12/2025

ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸ਼ਰ ਨਗਰ,ਲੁਧਿਆਣਾ ਵਿਖੇ, ਸਕੂਲ ਵਿੱਚ ਸਫਰ- ਏ -ਸ਼ਹਾਦਤ ਦੇ ਸੰਬੰਧ ਵਿੱਚ ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ। ਅਤੇ ਬਾਅਦ ਵਿੱਚ ਸਾਰੇ ਵਿਦਿਆਰਥੀਆਂ ਨੂੰ ਦੁੱਧ ਦਾ ਲੰਗਰ ਛਕਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਸਰਦਾਰ ਕਸ਼ਮੀਰ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਸਿੱਖ ਧਰਮ ਦੀ ਰਾਖੀ ਲਈ ਦਿੱਤੀ ਕੁਰਬਾਨੀ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।

Photos from Sant Isher Singh Public Senior Secondary School, Isher Nagar, Ludhiana's post 22/12/2025
15/12/2025

Wish you a very Happy birthday Respected Sir ji

Want your school to be the top-listed School/college in Ludhiana?

Click here to claim your Sponsored Listing.

Location

Category

Telephone

Website

Address


Sua Road, Isher Nagar, Back Side G. N. E College
Ludhiana
141006

Opening Hours

Monday 9am - 2pm
Tuesday 9am - 2pm
Wednesday 9am - 2pm
Thursday 9am - 2pm
Friday 9am - 2pm
Saturday 9am - 2pm