Bibi Rajni Sen. Sec. School, Patti - Tarn Taran

Bibi Rajni Sen. Sec. School, Patti - Tarn Taran

Share

Education

Photos from Bibi Rajni Sen. Sec. School, Patti - Tarn Taran's post 21/06/2026
15/06/2026
22/05/2026

ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵਿਤਾ ਦੀ ਹਾਜ਼ਰੀ ਭਰਦੇ ਹੋਏ।

Photos from Bibi Rajni Sen. Sec. School, Patti - Tarn Taran's post 22/05/2026

ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵਿਤਾ, ਕਵਿਸ਼ਰੀ, ਭਾਸ਼ਣ ਅਤੇ ਕਵਿਜ਼ ਮੁਕਾਬਲੇ ਕਰਵਾਏ ਗਏ।ਇਸ ਸਮੇਂ ਭਾਈ ਦਿਲਬਾਗ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਵਰਿਆਮ ਸਿੰਘ ਕਵੀਸ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਦੇ ਹੋਏ ਬੱਚਿਆਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।ਇਸ ਮੌਕੇ ਪ੍ਰਿੰਸੀਪਲ ਸ੍ਰ ਪ੍ਰਭਜੀਤ ਸਿੰਘ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।

15/05/2026

Activity-Uses of Computer

Want your school to be the top-listed School/college in Patti?

Click here to claim your Sponsored Listing.

Location

Category

Telephone

Website

Address


Patti
143416

Opening Hours

Monday 8am - 3pm
Tuesday 8am - 3pm
Wednesday 8am - 3pm
Thursday 8am - 3pm
Friday 8am - 3pm
Saturday 8am - 3pm